ਪੁਲਿਸ ਮੁਲਾਜ਼ਮਾਂ ਦੀ ਵਰਦੀ ਨੂੰ ਲੈ ਕੇ ਸੋਸ਼ਲ ਮੀਡੀਆ ਰਿਪੋਰਟਾਂ ’ਤੇ ਪੰਜਾਬ ਪੁਲਿਸ ਦਾ ਆਇਆ ਪ੍ਰਤੀਕਰਮ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਸਤੰਬਰ, 2026: ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਪੁਲਿਸ ਮੁਲਾਜ਼ਮਾਂ ਨੂੰ ਵਰਦੀ ਪਾਉਣ ਤੋਂ ਰੋਕਣ ਬਾਰੇ ਆਈਆਂ ਰਿਪੋਰਟਾਂ ’ਤੇ ਸਖ਼ਤ ਪ੍ਰਤੀਕਰਮ ਪ੍ਰਗਟ ਕਰਦਿਆਂ ਅਜਿਹੀਆਂ ਰਿਪੋਰਟਾਂ ਨੂੰ ਝੂਠੀਆਂ ਕਰਾਰ ਦਿੱਤਾ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਪੁਲਿਸ ਮੁਲਾਜ਼ਮਾਂ ਨੂੰ ਅਜਿਹੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ।
ਪੜ੍ਹੋ ਪੰਜਾਬ ਪੁਲਿਸ ਦਾ ਟਵੀਟ:
- Download Babushahi App
-
-