Big Breaking: ਵਾਰਿਸ ਪੰਜਾਬ ਦੇ ’ਚ ਸ਼ਾਮਲ ਹੋਵੇਗਾ ਈ ਡੀ ਦਾ ਵੱਡਾ ਅਫਸਰ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਸਤੰਬਰ, 2026: ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਨਿਰੰਜਣ ਸਿੰਘ ਜਲਦੀ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਣ ਜਾ ਰਹੇ ਹਨ।
ਹੋਰ ਵੇਰਵਿਆਂ ਦੀ ਉਡੀਕ ਹੈ.....
- Download Babushahi App
-
-