ਨੋਇਡਾ: ਸਲੀਪਰ ਬੱਸ ਨੂੰ ਅੱਗ ਲੱਗਣ ਕਾਰਨ 9 ਲੋਕਾਂ ਦੀ ਮੌਤ
ਬਾਬੂਸ਼ਾਹੀ ਨੈੱਟਵਰਕ
ਨੋਇਡਾ, 24 ਸਤੰਬਰ, 2026: ਇੱਥੇ ਸਲੀਪਰ ਬੱਸ ਨੂੰ ਅੱਗ ਲੱਗਣ ਕਾਰਨ 9 ਯਾਤਰੀ ਸੜ ਕੇ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਬੱਸ ਮਸੋਬਾ ਜਾ ਰਹੀ ਸੀ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜ਼ਖਮੀ ਮਰੀਜ਼ਾਂ ਦਾ ਢੁਕਵਾਂ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ।
- Download Babushahi App
-
-