ਪੰਜਾਬ ਪੁਲਿਸ 'ਚ ਏਐੱਸਆਈ (ASI) ਦੇ 450 ਨਵੇਂ ਅਹੁਦਿਆਂ ਨੂੰ ਮਿਲੀ ਮਨਜ਼ੂਰੀ
Ravi Jakhu
ਚੰਡੀਗੜ੍ਹ, 24 ਸਤੰਬਰ, 2026 : ਪੰਜਾਬ ਵਿੱਚ CM ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 'ਮਿਸ਼ਨ ਰੁਜ਼ਗਾਰ' ਤਹਿਤ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਪੁਖ਼ਤਾ ਕਰਨ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਮਾਨ ਨੇ ਪੁਲਿਸ ਵਿਭਾਗ ਵਿੱਚ ਸਹਾਇਕ ਸਬ-ਇੰਸਪੈਕਟਰ (ASI) ਦੇ 450 ਨਵੇਂ ਅਹੁਦਿਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ।
- Download Babushahi App
-
-