LPU ਕਥਿਤ ਬਲਾਤਕਾਰ ਮਾਮਲਾ: ਅਣਪਛਾਤੇ ਵਿਅਕਤੀ ਖ਼ਿਲਾਫ਼ FIR ਦਰਜ
SIT ਕਰੇਗੀ ਜਾਂਚ
Ravi Jakhu
ਫਗਵਾੜਾ/ਕਪੂਰਥਲਾ, 27 ਸਤੰਬਰ, 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਫਗਵਾੜਾ ਵਿਖੇ ਇੱਕ ਵਿਦਿਆਰਥਣ ਨਾਲ ਹੋਏ ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਕਪੂਰਥਲਾ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਐਫ.ਆਈ.ਆਰ. (FIR) ਦਰਜ ਕਰ ਲਈ ਹੈ। ਵਿਦਿਆਰਥੀਆਂ ਦੇ ਭਾਰੀ ਵਿਰੋਧ ਪ੍ਰਦਰਸ਼ਨ ਅਤੇ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਹ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ।

- Download Babushahi App
-
-