← ਪਿਛੇ ਪਰਤੋ
ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਪਾਰਟੀ ਚੋਂ ਕੱਢਿਆ
ਚੰਡੀਗੜ੍ਹ, 28 ਸਤੰਬਰ, 2026: ਸ਼੍ਰੋਮਣੀ ਅਕਾਲੀ ਦਲ ਨੇ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਹੇਠ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
Total Responses : 170