ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਦਿੱਤਾ ਅਸਤੀਫਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 1 ਅਕਤੂਬਰ, 2026: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਹੈ।ਉਹਨਾਂ ਆਪਣਾ ਅਸਤੀਫਾ ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇ ਸੀ ਵੇਨੂਗੋਪਾਲ ਨੂੰ ਭੇਜ ਦਿੱਤਾ ਹੈ।
ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਇੰਚਾਰਜ ਥਾਪਣ ਮਗਰੋਂ ਹੀ ਪੰਜਾਬ ਕਾਂਗਰਸ ਦੀ ਵਾਗਡੋਰ ਹੋਰ ਹੱਥਾਂ ਵਿਚ ਦੇਣ ਦੀਆਂ ਕਿਆਸ ਅਰਾਈਆਂ ਤੇਜ ਹੋ ਗਈਆਂ ਸਨ।
ਹੁਣ ਵਿਜੇ ਇੰਦਰ ਸਿੰਗਲਾ ਦਾ ਨਾਮ ਨਵੇਂ ਪ੍ਰਧਾਨ ਦੀ ਕਤਾਰ ਵਿਚ ਮੋਹਰੀ ਮੰਨਿਆ ਜਾ ਰਿਹਾ ਹੈ। ਉਹਨਾਂ ਤੋਂ ਇਲਾਵਾ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਵੀ ਚਰਚਾ ਵਿਚ ਹਨ।
- Download Babushahi App
-
-