ਨਿਹਾਲ ਸਿੰਘ ਵਾਲਾ ਦੇ ਐਮ ਐਲ ਏ ਮਨਜੀਤ ਬਿਲਾਸਪੁਰ ਨੂੰ ਸਦਮਾ, ਮਾਤਾ ਦਾ ਦਿਹਾਂਤ, ਅੰਤਿਮ ਸਸਕਾਰ ਅੱਜ 2 ਅਕਤੂਬਰ ਨੂੰ
ਬਾਬੂਸ਼ਾਹੀ ਨੈਟਵਰਕ
ਮੋਗਾ, 2 ਅਕਤੂਬਰ, 2026: ਹਲਕਾ ਨਿਹਾਲ ਸਿੰਘ ਵਾਲਾ ਦੇ ਐਮ ਐਲ ਏ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਵਿਦਿਆ ਕੌਰ ਸਦੀਵੀਂ ਵਿਛੋੜਾ ਦੇ ਗਏ। ਉਹਨਾਂ ਦਾ ਅੰਤਿਮ ਸਸਕਾਰ 2 ਅਕਤੂਬਰ ਨੂੰ ਦੁਪਹਿਰ 2.00 ਵਜੇ ਪਿੰਡ ਬਿਲਾਸਪੁਰ ਜ਼ਿਲ੍ਹਾ ਮੋਗਾ ਵਿਚ ਕੀਤਾ ਜਾਵੇਗਾ।
- Download Babushahi App
-
-