ED ਚਿੱਠੀ ਮਾਮਲਾ: ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਪਹੁੰਚਣ ਦੀ ਖ਼ਬਰ
Ravi Jakhu
ਚੰਡੀਗੜ੍ਹ, 6 ਅਕਤੂਬਰ, 2026: ਈਡੀ (ED) ਵੱਲੋਂ ਪੰਜਾਬ ਦੇ ਡੀਜੀਪੀ (DGP) ਨੂੰ ਲਿਖੀ ਚਿੱਠੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਦਾ ਰੁੱਖ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ ਸਰਕਾਰੀ ਤੌਰ ਤੇ ਇਸ ਦੀ ਪੁਸ਼ਟੀ ਨਹੀਂ ਹੋਈ। ਖ਼ਬਰ ਅਨੁਸਾਰ ਸਰਕਾਰ ਨੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਮਾਮਲੇ ਦੀ ਸੀਬੀਆਈ (CBI) ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ। ਹੁਣ ਇਸ ਅਹਿਮ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਣ ਦੀ ਵੀ ਖ਼ਬਰ ਹੈ।
- Download Babushahi App
-
-