ਹਰਮਨਪ੍ਰੀਤ ਕੌਰ ਨੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ
ਬਾਬੂਸ਼ਾਹੀ ਨੈਟਵਰਕ
ਮੁੰਬਈ, 6 ਅਕਤੂਬਰ, 2026: ਅਨੇਕਾਂ ਖਿਤਾਬੀ ਟੂਰਨਾਮੈਂਟ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ ਵਿਚ ਅਗਵਾਈ ਕਰਨ ਵਾਲੇ ਪੰਜਾਬਣ ਖਿਡਾਰੀ ਹਰਮਨਪ੍ਰੀਤ ਕੌਰ ਨੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-