AAP ਵਲੋਂ ਪੰਜਾਬ ਵਿਚ ਦੀਪਕ ਬਾਲੀ ਨੂੰ ਸੌਂਪੀ ਜਾਲੰਧਰ ਕੈਂਟ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ
Ravi Jakhu
ਚੰਡੀਗੜ੍ਹ/ਜਾਲੰਧਰ, 15 ਅਕਤੂਬਰ, 2026: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਵੱਡਾ ਫ਼ੈਸਲਾ ਲੈਂਦਿਆਂ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਸੀਨੀਅਰ ਆਗੂ ਦੀਪਕ ਬਾਲੀ ਨੂੰ ਜਾਲੰਧਰ ਕੈਂਟ ਵਿਧਾਨ ਸਭਾ ਖੇਤਰ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

- Download Babushahi App
-
-