ਪੰਜਾਬ ਸਰਕਾਰ ਦੀ ਵੱਡੀ ਕਾਰਵਾਈ: DSP ਮਾਨਸਾ ਹਰਜਿੰਦਰ ਸਿੰਘ ਮੁਅੱਤਲ
Ravi Jakhu
ਮਾਨਸਾ/ਚੰਡੀਗੜ੍ਹ, 23 ਅਕਤੂਬਰ, 2026: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਮਾਨਸਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਹਰਜਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (Suspend) ਕਰ ਦਿੱਤਾ ਹੈ।
ਮਾਨਸਾ ਵਿੱਚ ਬੀਤੇ ਦਿਨਾਂ ਤੋਂ ਪਰਵਿੰਦਰ ਝੋਟਾ ਕਤਲ ਕਾਂਡ ਨੂੰ ਲੈ ਕੇ ਚੱਲ ਰਹੇ ਭਾਰੀ ਤਣਾਅ ਅਤੇ ਸਥਾਨਕ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਇਹ ਕਾਰਵਾਈ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

- Download Babushahi App
-
-