Breaking : AAP ਦੇ 3 ਲੀਡਰਾਂ ਨੇ ਛੱਡੀ ਪਾਰਟੀ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 13 ਨਵੰਬਰ, 2026
ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ। ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਦੇ ਸੰਗਠਨ ਇੰਚਾਰਜ ਰਾਜਬੀਰ ਸਿੰਘ ਛੀਨਾ ਅਤੇ ਹਲਕਾ ਐਸਸੀ ਵਿੰਗ ਦੇ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਝੋਟੀ ਵੀ ਪਾਰਟੀ ਛੱਡ ਚੁੱਕੇ ਹਨ।


- Download Babushahi App
-
-