ਚੰਡੀਗੜ੍ਹ ਨਗਰ ਨਿਗਮ ਚੋਣਾਂ 2026: ਆਮ ਆਦਮੀ ਪਾਰਟੀ ਨੇ ਕੱਸੇ ਕਮਰਕੱਸੇ, 9 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
Ravi Jakhu
ਚੰਡੀਗੜ੍ਹ, 13 ਨਵੰਬਰ, 2026: ਆਗਾਮੀ ਚੰਡੀਗੜ੍ਹ ਨਗਰ ਨਿਗਮ (MC) ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਪਾਰਟੀ ਦੇ 9 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

- Download Babushahi App
-
-