ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨਵੰਬਰ ਨੂੰ ਜਲੰਧਰ ਪਹੁੰਚਣਗੇ
ਡੇਰਾ ਸੱਚਖੰਡ ਬੱਲਾਂ ਤੋਂ 'ਸਮਰਸਤਾ ਸੰਕਲਪ ਯਾਤਰਾ' ਨੂੰ ਦਿਖਾਉਣਗੇ ਹਰੀ ਝੰਡੀ
Ravi Jakhu
ਜਲੰਧਰ, 15 ਨਵੰਬਰ, 2026: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਆਉਂਦੀ 18 ਨਵੰਬਰ 2026 ਨੂੰ ਜਲੰਧਰ ਦੇ ਦੌਰੇ 'ਤੇ ਆ ਰਹੇ ਹਨ। ਉਹ ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੀ ਜਾ ਰਹੀ ਵਿਸ਼ੇਸ਼ 'ਸਮਰਸਤਾ ਸੰਕਲਪ ਯਾਤਰਾ' ਨੂੰ ਇਤਿਹਾਸਕ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਨਤਮਸਤਕ ਹੋਣ ਉਪਰੰਤ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
- Download Babushahi App
-
-