ਪਟਿਆਲਾ MC ਚੋਣਾਂ: ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ
ਚੋਣ ਪ੍ਰਚਾਰ ਤੇਜ਼ ਕਰਨ ਦੀ ਰਣਨੀਤੀ
ਬਾਬੂਸ਼ਾਹੀ ਬਿਊਰੋ
ਪਟਿਆਲਾ, 17 ਨਵੰਬਰ, 2026: ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ (MC) ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (BJP) ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਪਟਿਆਲਾ (ਸ਼ਹਿਰੀ) ਹਲਕੇ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਅਤੇ ਜ਼ਿਲ੍ਹਾ ਲੀਡਰਸ਼ਿਪ ਅਨੁਸਾਰ, ਵੱਖ-ਵੱਖ ਵਾਰਡਾਂ ਤੋਂ ਜ਼ਮੀਨੀ ਪੱਧਰ 'ਤੇ ਸਰਗਰਮ ਅਤੇ ਸਥਾਨਕ ਮੁੱਦਿਆਂ ਦੀ ਸਮਝ ਰੱਖਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। Click for detail : https://drive.google.com/file/d/1z2ey6BC06htITSkKweINl-A5dPfbB3u4/view?usp=sharing
- Download Babushahi App
-
-