← ਪਿਛੇ ਪਰਤੋ
3 IAS ਅਫ਼ਸਰਾਂ ਦੇ ਤਬਾਦਲੇ
Ravi Jakhu
ਚੰਡੀਗੜ੍ਹ, 29 ਨਵੰਬਰ, 2026: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਚੁਸਤ-ਦਰੁਸਤ ਬਣਾਉਣ ਦੇ ਮਕਸਦ ਨਾਲ ਸੂਬੇ ਵਿੱਚ 3 ਆਈ.ਏ.ਐੱਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
Total Responses : 350