← ਪਿਛੇ ਪਰਤੋ
ਚੰਡੀਗੜ੍ਹ, 9 ਜਨਵਰੀ, 2017 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਡਿਪਟੀ ਸੀ ਐੱਮ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਵਿਜੇ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਹੈ।
Total Responses : 946