ਭਗਵੰਤ ਮਾਨ ਅੱਜ 5 ਸਤੰਬਰ ਨੂੰ ਬਠਿੰਡਾ ਤੋਂ ਖੇਡ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਨਗੇ
ਬਾਬੂਸ਼ਾਹੀ ਨੈੱਟਵਰਕ
ਬਠਿੰਡਾ/ਚੰਡੀਗੜ੍ਹ, 5 ਸਤੰਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਤੋਂ ਖੇਡ ਵਤਨ ਪੰਜਾਬ ਦੀਆਂ ਖੇਡਾਂ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈਣਗੇ।