ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ ਸੀਮਾ ਕੀਤੀ ਤੈਅ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 6 ਜੂਨ, 2025: ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ ਹੱਦ ਤੈਅ ਕਰ ਦਿੱਤੀ ਹੈ। ਇਹ ਬਦਲੀਆਂ 23 ਜੂਨ ਤੋਂ 1 ਅਗਸਤ 2025 ਤੱਕ ਕੀਤੀਆਂ ਜਾ ਸਕਣਗੀਆਂ।
ਪੜ੍ਹੋ ਹੁਕਮਾਂ ਦੀ ਕਾਪੀ:

- Download Babushahi App
-
-