ਪੰਜਾਬ ਦੇ 34 IAS/IPS ਅਫ਼ਸਰਾਂ ਦੀਆਂ ਲੱਗੀਆਂ ਚੋਣ ਡਿਊਟੀਆਂ, ਸਰਕਾਰ ਨੂੰ ਬਣੀ ਮੁਸ਼ਕਲ
Babushahi Network
ਚੰਡੀਗੜ੍ਹ, 17 ਮਾਰਚ 2026- ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ, ਕੇਰਲ, ਅਸਾਮ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਕੈਡਰ ਦੇ 26 ਸੀਨੀਅਰ IAS ਅਤੇ 7 IPS ਅਫ਼ਸਰਾਂ ਨੂੰ ਵਿਸ਼ੇਸ਼ ਤੌਰ 'ਤੇ ਤੈਨਾਤ ਕੀਤਾ ਗਿਆ ਹੈ।
ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਵੇਰਵਾ- https://drive.google.com/file/d/1a_cG0amqMoBIZAEm3THJhodKn1WKxJbt/view?usp=sharing