Chandigarh UT 'ਚ 14 HCS/ PCS/DANICS ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਸੂਚੀ
By Ravi Jakhu
ਚੰਡੀਗੜ੍ਹ, 14 ਅਪ੍ਰੈਲ 2026: ਚੰਡੀਗੜ੍ਹ ਯੂਟੀ ਪ੍ਰਸ਼ਾਸਨ ਵੱਲੋਂ ਅੱਜ ਇੱਕ ਅਹਿਮ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਵੱਖ-ਵੱਖ ਕੇਡਰਾਂ ਦੇ 14 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਤਬਾਦਲਿਆਂ ਵਿੱਚ HCS, PCS ਅਤੇ DANICS ਕੇਡਰ ਦੇ ਅਧਿਕਾਰੀ ਸ਼ਾਮਲ ਹਨ।
ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਸੂਚੀ- https://drive.google.com/file/d/16XDPLgDlUUZ0eXdcj09ne07Ft6kBD4-F/view?usp=sharing