96 Judicial officers ਦੇ ਤਬਾਦਲੇ, ਪੜ੍ਹੋ ਸੂਚੀ
Kuljinder sra
ਚੰਡੀਗੜ੍ਹ 28 ਅਪ੍ਰੈਲ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਪੰਜਾਬ ਦੇ 96 ਨਿਆਂਇਕ ਅਧਿਕਾਰੀਆਂ (ਜੱਜਾਂ) ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਸੂਚੀ ਵਿੱਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਪੱਧਰ ਦੇ ਅਧਿਕਾਰੀ ਸ਼ਾਮਲ ਹਨ। ਜਲੰਧਰ, ਲੁਧਿਆਣਾ ਅਤੇ ਮੋਗਾ ਵਿੱਚ NRI ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤਾਂ ਵਿੱਚ ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ।
ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਸੂਚੀ- https://drive.google.com/file/d/1tam_FuPztTPxYjCoJMo_T79Yr0ze5GX_/view?usp=sharing