← ਪਿਛੇ ਪਰਤੋ
DSP ਨਿਰਵੈਰ ਸਿੰਘ ਨੂੰ ਮਿਲੀ ਤਰੱਕੀ, ਬਣੇ SP
ਚੰਡੀਗੜ੍ਹ, 17 ਜੁਲਾਈ 2026: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਅੱਜ ਦੇ ਹੁਕਮਾਂ ਅਨੁਸਾਰ ਉਪ ਕਪਤਾਨ ਪੁਲਿਸ (ਡੀ.ਐੱਸ.ਪੀ.) ਨਿਰਵੈਰ ਸਿੰਘ ਨੂੰ ਕਪਤਾਨ ਪੁਲਿਸ (ਐਸ.ਪੀ.) ਵਜੋਂ ਤਰੱਕੀ ਦਿੱਤੀ ਗਈ ਹੈ।
Total Responses : 138