ਦੇਖੋ ਕੀ ਫੈਸਲਾ ਹੋਇਆ ਅਗਲੇ ਮੁੱਖ ਮੰਤਰੀ ਬਾਰੇ ਵਿਧਾਇਕ ਦਲ ਦੀ ਮੀਟਿੰਗ 'ਚ ?
ਵਿਧਾਇਕ ਦਲ ਨੇ ਮਤਾ ਪਾ ਕੇ ਸਾਰੇ ਅਧਿਕਾਰ ਹਾਈ ਕਮਾਂਡ ਨੂੰ ਸੌਂਪੇ
ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਹੋਈ ਮੀਟਿੰਗ ਵਿਚ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਮੁੱਖ ਮੰਤਰੀ ਅਤੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਪਾਰਟੀ ਹਾਈ ਕਮਾਂਡ ਨੂੰ ਸੌਂਪ ਦਿੱਤੇ ਹਨ। ਇਹ ਜਾਣਕਾਰੀ ਵਿਧਾਇਕ ਰਾਜ ਕੁਮਾਰ ਵੇਰਵਾ ਨੇ ਦਿੱਤੀ ਹੈ।
https://www.facebook.com/BabushahiDotCom/videos/747921669375530