← ਪਿਛੇ ਪਰਤੋ
ਮੁੱਖ ਮੰਤਰੀ ਚੰਨੀ ਦਿੱਲੀ ਤੋਂ ਪੰਜਾਬ ਲਈ ਹੋਏ ਰਵਾਨਾ ਨਵੀਂ ਦਿੱਲੀ, 24 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵੱਡੇ ਤੜਕੇ ਇਥੋਂ ਪੰਜਾਬ ਲਈ ਰਵਾਨਾ ਹੋ ਗਏ। ਉਹਨਾਂ ਦੀ ਦੇਰ ਰਾਤ 1.30 ਵਜੇ ਤੱਕ ਰਾਹੁਲ ਗਾਂਧੀ ਤੇ ਪਾਰਟੀ ਲੀਡਰਸ਼ਿਪ ਨਾਲ ਮੀਟਿੰਗ ਚਲਦੀ ਰਹੀ ਤੇ ਉਹ 2.00 ਵਜੇ ਦੇ ਕਰੀਬ ਪੰਜਾਬ ਭਵਨ ਪਹੁੰਚੇ ਸਨ।ਇਥੋਂ ਸਵੇਰੇ 4.00 ਵਜੇ ਉਹ ਪੰਜਾਬ ਲਈ ਰਵਾਨਾ ਹੋ ਗਏ। ਉਹ ਸੜਕੀ ਮਾਰਗ ਰਾਹੀਂ ਪੰਜਾਬ ਲਈ ਰਵਾਨਾ ਹੋਏ ਹਨ।
Total Responses : 862