ਤਨਖਾਹ ਪੂਰੀ ਹੋਣ ਮਗਰੋਂ ਅਰਦਾਸ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸੁਖਬੀਰ ਬਾਦਲ
ਅੰਮ੍ਰਿਤਸਰ, 13 ਦਸੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਾਰਮਿਕ ਸਜ਼ਾ ਯਾਨੀ ਤਨਖਾਹ ਪੂਰੀ ਹੋਣ ਮਗਰੋਂ ਅਰਦਾਸ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਗਏ ਹਨ। ਉਹਨਾਂ ਵੱਲੋਂ ਇਥੇ ਅਰਦਾਸ ਕੀਤੀ ਜਾਵੇਗੀ ਅਤੇ 11 ਹਜ਼ਾਰ ਰੁਪੲ ਦੀ ਦੇਗ ਕਰਵਾਈ ਜਾਵੇਗੀ।