ਵੱਡੀ ਖ਼ਬਰ: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ
ਰਵੀ ਜੱਖੂ
ਚੰਡੀਗੜ੍ਹ, 13 ਫਰਵਰੀ 2025- ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਹੇਠਾਂ ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ

Click to Follow Babushahi Facebook Page →