Big Breaking: ਭਗਵੰਤ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ
ਰਵੀ ਜੱਖੂ
ਚੰਡੀਗੜ੍ਹ, 13 ਫਰਵਰੀ 2025- ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸੇਸ਼ ਸੈਸ਼ਨ ਬੁਲਾ ਲਿਆ ਹੈ। ਜਾਣਕਾਰੀ ਮੁਤਾਬਿਕ ਇਹ ਵਿ਼ਸੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਦੋ ਦਿਨ ਚੱਲੇਗਾ।