← ਪਿਛੇ ਪਰਤੋ
ਬੀ ਬੀ ਐਮ ਬੀ ਦੇ ਚੇਅਰਮੈਨ ਨੂੰ ਬੰਧਕ ਬਣਾਇਆ, ਹਰਿਆਣਾ ਨੂੰ ਛੱਡਣ ਲੱਗੇ ਸੀ ਪਾਣੀ ਬਾਬੂਸ਼ਾਹੀ ਨੈਟਵਰਕ ਨੰਗਲ, 8 ਮਈ, 2025: ਬੀ ਬੀ ਐਮ ਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੱਲੋਂ ਸਕੱਤਰ ਨਾਲ ਮਿਲ ਕੇ ਹਰਿਆਣਾ ਲਈ ਪਾਣੀ ਛੱਡਣ ਦੀ ਕੋਸ਼ਿਸ਼ ਕਰਨ ਮਗਰੋਂ ਉਹਨਾਂ ਨੂੰ ਬੰਧਕ ਬਣਾ ਲਿਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਮੰਗ ਕੀਤੀ ਹੈ ਕਿ ਚੇਅਰਮੈਨ ਦੇ ਖਿਲਾਫ ਦੇਸ਼ ਧਰੋਹ ਦਾ ਪਰਚਾ ਦਰਜ ਕੀਤਾ ਜਾਵੇ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਕੁਝ ਹੀ ਸਮੇਂ ਵਿਚ ਨੰਗਲ ਪਹੁੰਚ ਰਹੇ ਹਨ। ਹੋਰ ਵੇਰਵਿਆਂ ਦੀ ਉਡੀਕ ਹੈ....
Total Responses : 1001