ਚੰਡੀਗੜ੍ਹ ਅਤੇ ਮੋਹਾਲੀ ਵਿੱਚ ਫਿਰ ਵੱਜਿਆ ਸਾਇਰਨ ਲੋਕਾਂ ਨੂੰ ਘਰਾਂ ਚ ਰਹਿਣ ਦੀ ਅਪੀਲ
ਰਵੀ ਜੱਖੂ
ਚੰਡੀਗੜ੍ਹ : ਅੱਜ ਸਵੇਰੇ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਫਿਰ ਤੋਂ ਸਾਇਰਨ ਵੱਜਿਆ ਹੈ। ਡੀਸੀ ਨੇ ਹੁਕਮਾਂ ਵਿੱਚ ਆਖਿਆ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਆਪਣੀਆਂ ਬਾਲਕੋਨੀਆਂ ਤੋਂ ਵੀ ਦੂਰ ਰਹਿਣ।
- Download Babushahi App
-
-