← ਪਿਛੇ ਪਰਤੋ
ਮਜੀਠਾ ਸ਼ਰਾਬ ਕਾਂਡ: CM ਮਾਨ ਦਾ ਮਿਰਤਕਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ
ਅੰਮ੍ਰਿਤਸਰ 13 ਮਈ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਵਿਖੇ ਜਹਿਰੀਲੀ ਸ਼ਰਾਬ ਦੇ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਿਰਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਹੁਣ ਤੱਕ 10 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।
Total Responses : 2510