Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 15 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਪੰਜਾਬ ਸਰਕਾਰ ਵੱਲੋਂ ਹਰਿਆਣਾ ਦੀ "ਤਕਨੀਕੀ ਤੌਰ 'ਤੇ ਅਸੰਭਵ" 10,300 ਕਿਊਸਿਕ ਪਾਣੀ ਦੀ ਮੰਗ ਦੀ ਸਖ਼ਤ ਨਿਖੇਧੀ
1. ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰੋ: CM ਮਾਨ ਦੀ ਕਿਸਾਨਾਂ ਨੂੰ ਅਪੀਲ
- ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸੀਧੀ ਬਿਜਾਈ ਸ਼ੁਰੂ
- ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ
- ਪੰਜਾਬ ਸਰਕਾਰ ਨੇ ਸਕੂਲ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਬਾਰੇ ਲਿਆ ਵੱਡਾ ਫ਼ੈਸਲਾ
2. ਪੰਜਾਬ ਦੇ ਐਡਵੋਕੇਟ ਜਨਰਲ ਨੂੰ ਕੈਬਨਿਟ ਮੰਤਰੀ ਦਾ ਦਰਜਾ
3. ਗ੍ਰਾਮ ਪੰਚਾਇਤਾਂ ਜਾਂ ਵਾਰਡਾਂ, ਜਿੱਥੇ ਚੋਣਾਂ ਨਹੀਂ ਹੋਈਆਂ: ਸਰਪੰਚ/ਪੰਚ ਦੀਆਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ
- ਚੋਣ ਕਮਿਸ਼ਨ ਵੱਲੋਂ 'ਆਪ' ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ
4. ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ: ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ
5. ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ
- ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼
- ਐਮਪੀ ਅਰੋੜਾ ਦੇ ਯਤਨਾਂ ਸਦਕਾ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ ਮਿਲੀ ਰਾਹਤ
- ਲਾਲਜੀਤ ਭੁੱਲਰ ਨੇ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ
- ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ: ਈ.ਟੀ.ਓ.
- ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ; ਸਵੇਰੇ-ਸਵੇਰੇ ਹੁਸ਼ਿਆਰਪੁਰ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
- ਪੰਚਾਇਤ ਮੰਤਰੀ ਵੱਲੋਂ ਗਰਾਊਂਡ ਜ਼ੀਰੋ 'ਤੇ ਮੁਆਇਨਾ: ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ
- ਮਜੀਠਾ ਵਿਖੇ ਸ਼ਰਾਬ ਦੁਰਘਟਨਾ ਦੇ ਪੀੜਤ ਪਰਿਵਾਰਾਂ ਨੂੰ ਧਾਲੀਵਾਲ ਨੇ ਦਿੱਤੇ 10-10 ਲੱਖ ਰੁਪਏ ਦੇ ਚੈੱਕ
6. ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; ਡੀਐਸਪੀ ਸੁਰੱਖਿਆ, ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ
- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਾਰਦਾਤ ਦੀ ਤਿਆਰੀ ਵਿੱਚ ਨਜਾਇਜ਼ ਅਸਲੇ ਸਮੇਤ 2 ਗ੍ਰਿਫ਼ਤਾਰ
- 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ Assistant Town Planner ਗ੍ਰਿਫ਼ਤਾਰ
- ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਲੋਹੇ ਦੀ ਰਾਡ ਨਾਲ ਸਿਰ 'ਤੇ ਵਾਰ ਕਰਕੇ ਪਤੀ ਦਾ ਕੀਤਾ ਕਤਲ
- ਸੀ.ਬੀ.ਆਈ. ਦਾ ਫ਼ਰਜ਼ੀ ਅਧਿਕਾਰੀ ਬਣ ਕੇ ਡਿਜੀਟਲ ਅਰੈਸਟ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾ ਫਾਸ਼
- ਨਾਰੀਅਲ ਪਾਣੀ ਵੇਚਣ ਵਾਲਿਆਂ ਨੇ ਆਰਮੀ ਮੂਵਮੈਂਟ ਦੀ ਬਣਾਈ ਵੀਡੀਓ ,ਦੋ ਗ੍ਰਿਫਤਾਰ
7. ਅਖਿਲੇਸ਼ ਯਾਦਵ ਦੇ ਚਾਚੇ ਨੇ ਵਿੰਗ ਕਮਾਂਡਰ ਵਿਓਮਿਕਾ ਸਿੰਘ 'ਤੇ ਕੀਤੀ ਜਾਤੀਵਾਦੀ ਟਿੱਪਣੀ
- ਸੁਪਰੀਮ ਕੋਰਟ ਨੇ ਕਰਨਲ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ ਨੂੰ ਪਾਈ ਸਖ਼ਤ ਝਾੜ, ਕੀਤੀ ਇਹ ਹਦਾਇਤ
- ਦਿੱਲੀ ਦੇ 32 ਵਿਦਿਆਰਥੀਆਂ ਨੂੰ ਸਕੂਲੋਂ ਕਿਉਂ ਕੱਢਿਆ ਗਿਆ, ਡੀਪੀਐਸ ਵਿਵਾਦ ਹਾਈ ਕੋਰਟ ਪਹੁੰਚਿਆ, ਜਾਣੋ ਕੀ ਹੈ ਮਾਮਲਾ ?
8. ਵੱਡੀ ਖ਼ਬਰ: ਫ਼ੌਜ ਨੇ 3 ਹੋਰ ਅੱਤਵਾਦੀਆਂ ਨੂੰ ਮਾਰ ਮੁਕਾਇਆ
9. ਕੈਨੇਡਾ: ਪੰਜਾਬੀ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ
- Canada 'ਚ ਸਿੱਖ ਵਪਾਰੀ ਦੇ ਕਤਲ ਦੀ ਇਸ ਗੈਂਗ ਨੇ ਲਈ ਜਿੰਮੇਵਾਰੀ
10. 2020 ਅਤੇ 2021 ਵਿਚ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦਾ ਨੋਟੀਫਿਕੇਸ਼ਨ ਲਿਆ ਵਾਪਸ, ਨਵੇਂ ਨਿਯਮਾਂ ਤਹਿਤ ਹੋਵੇਗੀ ਭਰਤੀ