ਸਿੱਖਿਆ ਵਿਭਾਗ ਵਿੱਚ ਅਧਿਕਾਰੀਆਂ ਦੀਆਂ ਨਵੀਆਂ ਤੈਨਾਤੀਆਂ
ਦਲਜੀਤ ਕੌਰ
ਚੰਡੀਗੜ੍ਹ, 25 ਮਈ, 2025: ਸਕੂਲ ਸਿੱਖਿਆ ਵਿਭਾਗ ਪੰਜਾਬ ਵਿੱਚ ਸਕੂਲ ਅਤੇ ਇੰਸਪੈਕਸ਼ਨ ਕਾਡਰ, ਗਰੁੱਪ-ਏ ਵਿੱਚ ਪਦਉੱਨਤ ਹੋਏ ਜਿਲ੍ਹਾ ਸਿੱਖਿਆ ਅਫਸਰ/ਸਹਾਇਕ ਡਾਇਰੈਕਟਰਜ਼ ਦੀਆਂ ਪੱਦ-ਉੱਨਤੀਆਂ ਵਿਭਾਗੀ ਤਰੱਕੀ ਕਮੇਟੀ ਵੱਲੋਂ ਮੀਟਿੰਗ ਵਿੱਚ ਲਏ ਗਏ ਫੈਸਲੇ/ਕੀਤੀ ਗਈ ਸ਼ਿਫਾਰਸ਼ ਅਨੁਸਾਰ ਪਦਉਨਤੀਆਂ ਦੇ ਹੁਕਮ ਪੱਤਰ ਨੰਬਰ SED-EDU401/3/2025-2EDU4/57 ਲਈ ਉੱਪਲਬਧ ਅਧਿਕਾਰੀਆਂ ਦੀਆਂ ਤੈਨਾਤੀਆਂ ਅਤੇ ਹੋਰ ਖਾਲੀ ਅਸਾਮੀਆਂ ਵਿਰੁੱਧ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਪੜ੍ਹੋ ਪੱਤਰ:
https://drive.google.com/file/d/1Vc-3ucSqPa5Ike3Tgmv_zKhZZ0krWvQ2/view?usp=sharing