Punjabi News Bulletin: ਪੜ੍ਹੋ ਅੱਜ 23 ਮਈ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 23 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Punjab Breaking: AAP ਵਿਧਾਇਕ ਦੇ ਟਿਕਾਣਿਆਂ 'ਤੇ ਵਿਜੀਲੈਂਸ ਦੀ ਰੇਡ
- ਆਪ ਐਮਐਲਏ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ ਦੇਖੋ ਤਸਵੀਰਾਂ
1. ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ: ਭਾਵੇਂ ਸਾਡਾ ਹੋਵੇ ਜਾਂ ਬੇਗਾਨਾ, ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਾਂਗੇ - ਭਗਵੰਤ ਮਾਨ
- ਰਮਨ ਅਰੋੜਾ ਵਿਰੁੱਧ ਕਾਰਵਾਈ - 'ਆਪ' ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ
2. ਪੰਜਾਬ ਕੈਬਨਿਟ ਨੇ ਜਾਇਦਾਦਾਂ ਅਤੇ ਮੁਲਾਜ਼ਮਾਂ ਦੀਆਂ ਤਰੱਕੀਆਂ ਬਾਰੇ ਲਏ ਅਹਿਮ ਫ਼ੈਸਲੇ, ਪੜ੍ਹੋ ਪੂਰੀ ਖ਼ਬਰ
3. ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਭੁੱਲਰ
- ਗੈਰ-ਹਾਜ਼ਰ ਡਾਕਟਰ ਨੂੰ ਸਿਹਤ ਮੰਤਰੀ ਦੀ ਚਿਤਾਵਨੀ - ਜਾਂ ਤਾਂ ਤੁਰੰਤ ਡਿਊਟੀ ਜੁਆਇਨ ਕਰੋ ਜਾਂ 50 ਲੱਖ ਬਾਂਡ ਭਰੋ
- ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ
- ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !
4. ਸਕੂਲ ਮਾਲਕ ਕੋਲੋਂ ਮੰਗੀ ਗਈ ਸੀ 5 ਕਰੋੜ ਦੀ ਫਿਰੌਤੀ: ਨਾ ਦੇਣ 'ਤੇ ਘਰ ਦੇ ਬਾਹਰ ਆ ਗਏ ਸ਼ੂਟਰ, ਦੋਨਾਂ ਪਾਸੋਂ ਚੱਲੀਆਂ ਗੋਲੀਆਂ
- BREAKING: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; CIA ਦੀ ਪੂਰੀ ਟੀਮ ਗ੍ਰਿਫਤਾਰ, ਪੜ੍ਹੋ ਪੂਰਾ ਮਾਮਲਾ
- ਪਿਤਾ ਨੂੰ ਕਤਲ ਕਰਨ ਮਗਰੋਂ ਲਾਸ਼ ਨੂੰ ਘਰ ਵਿੱਚ ਸਾੜਨ ਵਾਲਾ ਕਲਯੁੱਗੀ ਪੁੱਤ ਗ੍ਰਿਫਤਾਰ
- Babushahi Special: ਅਫੀਮ ਤੇ ਭੁੱਕੀ ਦਾ ਮੁੱਕਿਆ ‘ਰਾਜ਼’, ਕਾਕਿਆਂ ਲਈ ‘ਚਿੱਟਾ’ ਬਣਿਆ ‘ਸਿਰ ਦਾ ਤਾਜ਼’
- ‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
5. ਪਟਿਆਲਾ ਦੇ ਦੋ ਕ੍ਰਿਕਟ ਖਿਡਾਰੀਆਂ ਦੀ ਭਾਰਤੀ ਟੀਮ ਲਈ ਚੋਣ
6. ਡਾ. ਮਨਮੋਹਨ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ’ਤੇ ਮੁੜ ਵਿਚਾਰ ਕਰੇਗੀ SGPC
7. Breaking: ਜਗਦੀਸ਼ ਸਿੰਘ ਝੀਂਡਾ ਬਣੇ HSGMC ਦੇ ਨਵੇਂ ਪ੍ਰਧਾਨ
8. ਵੱਡੀ ਖ਼ਬਰ: ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
9. 220 ਯਾਤਰੀਆਂ ਦੀ ਜਾਨ ਖ਼ਤਰੇ 'ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ
10. ਸਿਰਫ 11 ਮਹੀਨੇ ਦੇ ਸਰੀਰਦਾਨੀ ਵੰਸ਼ ਨੂੰ ਪੀਜੀਆਈ ਚੰਡੀਗੜ੍ਹ ਦੇ ਸਟਾਫ ਨੇ ਦਿੱਤੀ ਸਲਾਮੀ
- ਯੂਟੀ ਸਿੱਖਿਆ ਵਿਭਾਗ ਨੇ 11ਵੀਂ ਜਮਾਤ ਵਿੱਚ ਦਾਖਲੇ ਲਈ ਔਨਲਾਈਨ ਦਾਖਲਾ ਪ੍ਰਕਿਰਿਆ ਦੀਆਂ ਤਰੀਕਾਂ ਦਾ ਕੀਤਾ ਐਲਾਨ, 13,875 ਸੀਟਾਂ 'ਤੇ ਹੋਵੇਗਾ ਦਾਖਲਾ
- ਪੰਜਾਬੀ ਭਾਸ਼ਾ ਦੇ ਗਿਆਨ ਤੋਂ ਅਧੂਰੇ ਵਿਦਿਆਰਥੀਆਂ ਨੂੰ ਤੇਲਗੂ ਸਿਖਾਉਣੀ ਕਿੰਨੀ ਕੁ ਜਾਇਜ਼? : ਡੀ ਟੀ ਐੱਫ