← ਪਿਛੇ ਪਰਤੋ
ਅਮਰੀਕਾ ਨੇ ਨਵੇਂ ਵਿਦਿਆਰਥੀ ਵੀਜ਼ਾ ਇੰਟਰਵਿਊ ’ਤੇ ਲਗਾਈ ਰੋਕ, ਬਿਨੈਕਾਰਾਂ ਦੇ ਸੋਸ਼ਲ ਮੀਡੀਆ ਦੀ ਹੋਵੇਗੀ ਪੜਤਾਲ ਬਾਬੂਸ਼ਾਹੀ ਨੈਟਵਰਕ ਵਾਸ਼ਿੰਗਟਨ, 28 ਮਈ: ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ਅਮਰੀਕੀ ਸਫਾਰਤਖਾਨਿਆਂ ਤੇ ਕੌਂਸਲਰ ਦਫਤਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਨਵੇਂ ਵਿਦਿਆਰਥੀ ਵੀਜ਼ਿਆਂ ਲਈ ਬਿਨੈਕਾਰਾਂ ਦੀਆਂ ਅਰਜ਼ੀਆਂ ਨੂੰ ਪ੍ਰੋਸੈਸ ਕਰਨਾ ਬੰਦ ਕਰ ਦੇਣ ਅਤੇ ਡੋਨਾਲਡ ਟਰੰਪ ਪ੍ਰਸ਼ਾਸਕ ਅਜਿਹੇ ਬਿਨੈਕਾਰਾਂ ਦੀਆਂ ਸੋਸ਼ਲ ਮੀਡੀਆ ਪ੍ਰੋਫਾਈਲ ਦੀ ਪੜਤਾਲ ਕਰਨ ’ਤੇ ਵਿਚਾਰ ਕਰ ਰਿਹਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 1289