NRI ਕਮਿਸ਼ਨ ਦਾ ਨਵਾਂ ਚੇਅਰਮੈਨ ਲਾਇਆ ਸਾਬਕਾ ਜੱਜ ਨੂੰ

NRI ਕਮਿਸ਼ਨ ਨੂੰ ਮਿਲਿਆ ਨਵਾਂ ਚੇਅਰਮੈਨ
ਕੁਲਜਿੰਦਰ ਸਰਾਂ
ਚੰਡੀਗੜ੍ਹ, 28 ਮਈ 2025 - ਐਨਆਰਆਈ ਕਮਿਸ਼ਨ ਨੂੰ ਨਵਾਂ ਚੇਅਰਮੈਨ ਮਿਲਿਆ ਹੈ। ਪੰਜਾਬ ਦੇ ਗਵਰਨਰ ਨੇ ਜਸਟਿਸ ਸੁਰੇਸ਼ਵਰ ਠਾਕੁਰ (ਸੇਵਾਮੁਕਤ) ਨੂੰ ਪੰਜਾਬ ਰਾਜ ਐਨਆਰਆਈ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।