ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਭਲਕੇ 30 ਮਈ ਨੂੰ ਜੱਦੀ ਪਿੰਡ ਉੱਭਾਵਾਲ ’ਚ
ਬਾਬੂਸ਼ਾਹੀ ਨੈਟਵਰਕ
ਸੰਗਰੂਰ, 29 ਮਈ, 2025: ਬੀਤੇ ਕੱਲ੍ਹ ਸਦੀਵੀਂ ਵਿਛੋੜਾ ਦੇ ਗਏ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ, ਦੇ ਮ੍ਰਿਤਕ ਸਰੀਰ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਜ਼ਿਲ੍ਹਾ ਸੰਗਰੂਰ ਵਿਖੇ 30 ਮਈ ਨੂੰ 12.00 ਦੁਪਿਹਰੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੰਗਰੂਰ ਉਹਨਾਂ ਦੀ ਕੋਠੀ ’ਚ ਸਵੇਰੇ ਅੱਠ ਵੱਜੇ ਤੋਂ 11-30 ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।
2 | 8 | 7 | 4 | 9 | 5 | 5 | 0 |