ਕੈਨੇਡਾ ਦੀ ਖੁਫੀਆ ਏਜੰਸੀ ਨੇ ਮੰਨਿਆ ਖਾਲਿਸਤਾਨੀ ਅਤਿਵਾਦੀ ਦੇਸ਼ ਦੀ ਧਰਤੀ ਦੀ ਕਰ ਰਹੇ ਨੇ ਵਰਤੋਂ
ਬਾਬੂਸ਼ਾਹੀ ਨੈਟਵਰਕ
ਓਟਵਾ, 19 ਜੂਨ, 2025: ਕੈਨੇਡਾ ਦੇ ਇਤਿਹਾਸ ਵਿਚ ਪਹਿਲੀ ਵਾਰ ਦੇਸ਼ ਦੀ ਖੁਫੀਆ ਏਜੰਸੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ ਐਸ ਆਈ ਐਸ) ਨੇ ਅਧਿਕਾਰਤ ਤੌਰ ’ਤੇ ਮੰਨਿਆ ਹੈ ਕਿ ਖਾਲਿਸਤਾਨੀ ਅਤਿਵਾਦੀ ਭਾਰਤ ਵਿਚ ਹਿੰਸਾ ਫੈਲਾਉਣ ਵਾਸਤੇ ਪੈਸੇ ਇਕੱਤਰ ਕਰ ਕੇ ਯੋਜਨਾਵਾਂ ਬਣਾਉਣ ਲਈ ਕੈਨੇਡਾ ਦੀ ਧਰਤੀ ਦੀ ਵਰਤੋਂ ਕਰ ਰਹੇ ਹਨ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-