MLA ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ
ਤਰਨ ਤਾਰਨ : ਪੰਜਾਬ ਦੇ ਤਰਨ ਤਾਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦਾ ਅਚਾਨਕ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋ ਬੀਮਾਰ ਸਨ । ਅੱਜ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਉਨ੍ਹਾਂ ਦੇ ਦਿਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਹ ਬਾਹੁਤ ਮਿਹਨਤੀ ਸਨ।
2 | 9 | 0 | 5 | 4 | 6 | 0 | 9 |