← ਪਿਛੇ ਪਰਤੋ
Big Breaking : ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 3 ਜੁਲਾਈ 2025 : ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਐਨ ਆਰ ਆਈ ਮਹਿਕਮੇ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅਸਤੀਫ਼ਾ ਤਾਂ ਦੇ ਰਹੇ ਹਨ ਪਰ ਲੋਕਾਂ ਦੀ ਸੇਵਾ ਜਾਰੀ ਰੱਖਣਗੇ।
ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।अपने पंजाब के लोगों के भले के लिए मेरी मेहनत जारी है #punjabcabinet #punjab pic.twitter.com/6CplRh48qP— Kuldeep Dhaliwal (@KuldeepSinghAAP) July 3, 2025
ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।अपने पंजाब के लोगों के भले के लिए मेरी मेहनत जारी है #punjabcabinet #punjab pic.twitter.com/6CplRh48qP
Total Responses : 498