← ਪਿਛੇ ਪਰਤੋ
ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਧਮਾਕੇ ਦੀ ਧਮਕੀ ਦੇਣ ਵਾਲਾ ਫੜਿਆ ਗਿਆ
ਚੰਡੀਗੜ੍ਹ 18 ਜੁਲਾਈ 2025 : ਬੀਤੀ ਦਿਨੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਦੀ ਸਰਾਂ ਵਿੱਚ ਬੰਬ ਧਮਾਕੇ ਦੀ ਧਮਕੀ ਦੇਣ ਵਾਲਾ ਫੜਿਆ ਗਿਆ ਹੈ। ਇੱਥੇ ਦੱਸ ਦਈਏ ਕਿ ਧਮਕੀ ਮਿਲਣ ਤੋਂ ਬਾਅਦ ਬੀਐਸਐਫ ਨੇ ਦਰਬਾਰ ਸਾਹਿਬ ਅੰਦਰ ਇੱਕ ਸਰਚ ਮੁਹਿੰਮ ਚਲਾਈ ਸੀ ਜਿਸ ਵਿੱਚ ਕੁਝ ਵੀ ਨਹੀਂ ਲੱਭਾ ਸੀ। ਹੁਣ ਸੁਰੱਖਿਆ ਏਜੰਸੀਆਂ ਨੇ ਧਮਕੀ ਦੇਣ ਵਾਲੇ ਦੀ ਪੈੜ ਨੱਪਦੇ ਹੋਏ ਉਸਨੂੰ ਤਾਮਿਲਨਾਡੂ ਤੋਂ ਗ੍ਰਿਫਤਾਰ ਕਰ ਲਿਆ ਹੈ।
Total Responses : 2243