Big Breaking- AAP ਦੇ 7 MPs ਨੇ ਕੀਤੀ ਬਗਾਵਤ, ਭਾਜਪਾ 'ਚ ਹੋਣਗੇ ਸ਼ਾਮਲ
ਨਵੀਂ ਦਿੱਲੀ, 24 ਅਪ੍ਰੈਲ 2026- ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਨੇ ਅੱਜ ਬਗਾਵਤ ਕਰ ਦਿੱਤੀ। ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਤਾਂ ਸਿੱਧੇ ਤੌਰ ਤੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਦੋਂਕਿ ਰਾਘਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਦਾਅਵਾ ਕਰਦਿਆਂ ਕਿਹਾ ਕਿ, ਸਾਡੇ ਨਾਲ ਆਮ ਆਦਮੀ ਪਾਰਟੀ ਦੇ ਚਾਰ ਹੋਰ ਰਾਜ ਸਭਾ ਮੈਂਬਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮ ਸਾਹਨੀ ਅਤੇ ਰਜਿੰਦਰ ਗੁਪਤਾ ਸ਼ਾਮਲ ਹਨ।
Click to Follow Babushahi Facebook Page →