ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 28 ਅਪ੍ਰੈਲ ਨੂੰ
ਰਵੀ ਜੱਖੂ/ ਬਾਬੂਸ਼ਾਹੀ ਬਿਊਰੋ
ਰਾਜਪੁਰਾ, 28 ਅਪ੍ਰੈਲ 2026 : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 28/04/2026 ਦੁਪਹਿਰ 3:30 ਵਜੇ ਹੋਵੇਗੀ। ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
_page-0001.jpg)
bs
Click to Follow Babushahi Facebook Page →