ਪਟਿਆਲਾ-ਸ਼ੰਭੂ ਰੇਲਵੇ ਟ੍ਰੈਕ ਧਮਾਕਾ: ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੀ ਤਸਵੀਰ ਆਈ ਸਾਹਮਣੇ
ਰਵੀ ਜੱਖੂ- ਬਾਬੂਸ਼ਾਹੀ ਬਿਊਰੋ
ਪਟਿਆਲਾ, 28 ਅਪ੍ਰੈਲ, 2026
ਪਟਿਆਲਾ ਦੇ ਸ਼ੰਭੂ-ਰਾਜਪੁਰਾ ਰੇਲਵੇ ਟ੍ਰੈਕ 'ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਇੱਕ ਵੱਡਾ update ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਪਛਾਣ ਜਗਰੂਪ ਸਿੰਘ ਵਜੋਂ ਕੀਤੀ ਹੈ ਅਤੇ ਉਸਦੀ ਤਸਵੀਰ ਵੀ ਜਾਰੀ ਕਰ ਦਿੱਤੀ ਹੈ।
bs
Click to Follow Babushahi Facebook Page →