ਸੂਬਾ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਨਗਰ ਕੌਂਸਲ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਅੱਜ 11 ਮਈ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਮਈ, 2026: ਸੂਬਾ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਨਗਰ ਨਿਗਮ ਤੇ ਨਿਗਰ ਕੌਂਸਲ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਅੱਜ ਕੀਤਾ ਜਾ ਸਕਦਾ ਹੈ। ਕਮਿਸ਼ਨ ਨੇ ਦੁਪਹਿਰ ਬਾਅਦ 3.30 ਵਜੇ ਇਸ ਬਾਰੇ ਪ੍ਰੈਸ ਕਾਨਫਰੰਸ ਸੱਦੀ ਹੈ।
- Download Babushahi App
-
-