ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ’ਚ ਹੋਏ ਸ਼ਾਮਲ, ਸੁਨੀਲ ਜਾਖੜ ਨੇ ਕੀਤਾ ਸਵਾਗਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਮਈ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਬਰਨਾਲਾ ਤੋਂ ਬਲਜਿੰਦਰ ਸਿੰਘ ਵੀ ਪਾਰਟੀ ਵਿਚ ਸ਼ਾਮਲ ਹੋਏ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
- Download Babushahi App
-
-