← ਪਿਛੇ ਪਰਤੋ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਮਈ 2026: Government of Punjab ਨੇ ਮੰਗਲਵਾਰ ਨੂੰ ਚਾਰ ਆਈਏਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ। ਇਨ੍ਹਾਂ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਵੀ ਬਦਲ ਦਿੱਤੇ ਗਏ ਹਨ .
Total Responses : 53