ਤਾਮਿਲਨਾਡੂ ਦੇ ਮੁੱਖ ਮੰਤਰੀ ਸੀ ਜੋਸਫ ਵਿਜੇ ਨੇ ਭਰੋਸੇ ਦਾ ਵੋਟ ਜਿੱਤਿਆ, ਮਿਲੀਆਂ 144 ਵੋਟਾਂ
ਬਾਬੂਸ਼ਾਹੀ ਨੈਟਵਰਕ
ਚੇਨਈ, 13 ਮਈ, 2026: ਤਾਮਿਲਨਾਡੂ ਦੇ ਮੁੱਖ ਮੰਤਰੀ ਸੀ ਜੋਸਫ ਵਿਜੇ ਨੇ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਜਿੱਤ ਲਿਆ ਹੈ। ਉਹਨਾਂ ਦੇ ਵਿਸ਼ਵਾਸ ਮਤੇ ਦੇ ਹੱਕ ਵਿਚ 144 ਵੋਟਾਂ ਪਈਆਂ, ਵਿਰੋਧ ਵਿਚ 22 ਵੋਟਾਂ ਪਈਆਂ ਤੇ 5 ਮੈਂਬਰ ਵੋਟਿੰਗ ਤੋਂ ਗੈਰ ਹਾਜ਼ਰ ਰਹੇ।
ਮੁੱਖ ਮੰਤਰੀ ਨੇ ਉਹਨਾਂ ਦੇ ਹੱਕ ਵਿਚ ਵੋਟ ਪਾਉਣ ਵਾਲਿਆਂ ਦਾ ਧੰਨਵਾਦ ਕੀਤਾ ਹੈ।
- Download Babushahi App
-
-