Sukhbir Badal ਪਹੁੰਚੇ ਸਨੌਰ ਤੋਂ MLA Harmeet Singh Pathanmajra ਦੇ ਘਰ
ਰਵੀ ਜੱਖੂ
ਚੰਡੀਗੜ੍ਹ, 14 ਜੂਨ 2026: ਅੱਜ Sukhbir Badal ਆਮ ਆਦਮੀ ਪਾਰਟੀ ਦੇ ਐਮ ਐਲ ਏ ਹਰਮੀਤ ਸਿੰਘ ਪਠਾਨਮਾਜਰਾ ਦੇ ਘਰ ਪੁੱਜੇ ਹਨ। ਜਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਵੱਲੋਂ ਅੱਜ ਆਪਣੇ ਗ੍ਰਹਿ ਧਾਰਮਿਕ ਸਮਾਗਮ ਰੱਖਿਆ ਗਿਆ ਸੀ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ ਸਮੇਤ ਹੋਰ ਕਈ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ । ਸੁਖਬੀਰ ਬਾਦਲ ਦੀ ਇਸ ਫੇਰੀ ਨੇ ਸਿਆਸੀ ਚਰਚਾ ਜ਼ਰੂਰ ਛੇੜ ਦਿੱਤੀ ਹੈ।
- Download Babushahi App
-
-